Wednesday, September 30, 2026

ਰਾਜਸੀ ਪਾਰਟੀਆਂ ਦੇ ਹੋਰਡਿੰਗ ਤੁਰੰਤ ਹਟਾਉਣ ਦੇ ਆਦੇਸ਼

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਲੋਕ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।ਜਿਲ੍ਹਾ ਚੋਣ ਅਧਿਕਾਰੀ ਵੱਲੋਂ PUNJ1103201904ਮਿਲੀਆਂ ਹਦਾਇਤਾਂ ਉਤੇ ਤਰੁੰਤ ਅਮਲ ਕਰਦੇ ਹੋਏ ਸ਼ਹਿਰ ਵਿਚੋਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਹੋਰਡਿੰਗ ਹਟਾਉਣ ਅਤੇ ਗੱਡੀਆਂ ਦੀ ਜਾਂਚ ਦਾ ਕੰਮ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਸ਼ੁਰੂ ਕਰ ਦਿੱਤਾ ਗਿਆ ਹੈ।ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਹਿਮਾਸ਼ੂੰ ਅਗਰਵਾਲ ਨੇ ਦੱਸਿਆ ਕਿ ਅੱਜ ਸ਼ਾਮ ਵੱਖ-ਵੱਖ ਟੀਮਾਂ ਨੇ ਜਿੱਥੇ ਸ਼ਹਿਰ ਵਿਚ ਰਾਜਸੀ ਪਾਰਟੀਆਂ ਵੱਲੋਂ ਪਹਿਲਾਂ ਤੋਂ ਲਗਾਏ ਹੋਏ ਹੋਰਡਿੰਗ, ਪੋਸਟਰ, ਬੈਨਰ ਆਦਿ ਹਟਾਉਣ ਦਾ ਕੰਮ ਸ਼ੁਰੂ ਕੀਤਾ, ਉਥੇ ਗੱਡੀਆਂ ਦੀ ਜਾਂਚ ਵੀ ਕੀਤੀ ਗਈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply