Monday, November 23, 2026

ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਪਦਮ ਭੂਸ਼ਣ ਐਵਾਰਡ ਨਾਲ ਸਨਮਾਨਿਤ

Sukhdev Dhindsaਨਵੀਂ ਦਿੱਲੀ, 11 ਮਾਰਚ (ਪੰਜਾਬ ਪੋਸਟ ਬਿਊਰੋ) – ਨਵੀਂ ਦਿੱਲੀ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਸੀਨੀਅਰ ਅਕਾਲੀ ਆਗੂ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੂੰ ਪਦਮ ਭੂਸ਼ਣ ਐਵਾਰਡ ਦੇ ਕੇ ਸਨਮਾਨਿਤ ਕਰਦੇ ਹੋਏ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply