ਜੰਡਿਆਲਾ ਗੁਰੂ, 12 ਮਾਰਚ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸ਼ਹਿਰ ਦੀ ਨਾਮਵਰ ਸੰਸਥਾ ਗੇ੍ਰਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ।ਹਰ ਸਾਲ ਦੀ ਤਰਾਂ ਬੱਚਿਆਂ ਦੀ ਭਵਿੱਖੀ ਸਫਲਤਾ ਲਈ ਪ੍ਮਾਤਮਾ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਗਈ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ, ਪ੍ਰਿੰਸੀਪਲ ਮੈਡਮ ਰਮਨਜੀਤ ਕੋਰ ਰੰਧਾਵਾ ਅਤੇ ਸਕੂਲ ਸਟਾਫ ਵੀ ਹਾਜ਼ਿਰ ਸੀ।
Check Also
ਜਨਗਣਨਾ-2027 ਦੀਆਂ ਤਿਆਰੀਆਂ ਮੁਕੰਮਲ
ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ, ਸਮਾਂਬੱਧ …
Punjab Post Daily Online Newspaper & Print Media