Wednesday, September 23, 2026

ਮੇਜਰ ਜਨਰਲ ਕਰਨਬੀਰ ਸਿੰਘ ਬਰਾੜ ਦਾ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਵਲੋਂ ਸਨਮਾਨ

PUNJ1503201905ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇੰਟਰ ਡਿਪਾਟਮੈਂਟ ਕਲਚਰ ਫੈਸਟੀਵਲ ਦੇ ਮੁੱਖ ਮਹਿਮਾਨ ਮੇਜਰ ਜਨਰਲ ਕਰਨਬੀਰ ਸਿੰਘ ਬਰਾੜ ਜੀ.ੳ.ਸੀ 15 ਇੰਨਫੈਨਟਰੀ ਨੂੰ ਫੁੱਲਾਂ ਦਾ ਗੁਦਸਲਤਾ ਭੇਟ ਕਰ ਕੇ ਸਨਮਾਨਿਤ ਕਰਦੇ ਹੋਏ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ।
 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply