Tuesday, July 28, 2026

ਦੀਪ ਦੇਵਿੰਦਰ ਸਿੰਘ ਦੂਰਦਰਸ਼ਨ ਤੋਂ ਐਤਵਾਰ ਹੋਣਗੇ ਦਰਸ਼ਕਾਂ ਦੇ ਰੂਬਰੂ

Deep Davinder Singhਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਅਤੇ ਚਰਚਿਤ ਕਹਾਣੀਕਾਰ ਦੀਪ ਦੇਵਿੰਦਰ ਸਿੰਘ ਦੂਰਦਰਸ਼ਨ ਤੋਂ ਦਰਸ਼ਕਾਂ ਦੇ ਰੂਬਰੂ ਹੋਣਗੇ।ਸ਼ਾਇਰ ਦੇਵ ਦਰਦ, ਹਜਾਰਾ ਸਿੰਘ ਚੀਮਾ ਅਤੇ ਮਨਮੋਹਨ ਢਿੱਲੋਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਦੂਰਦਰਸ਼ਨ ਕੇਂਦਰ ਜਲੰਧਰ ਤੋਂ ਰੋਜ਼ਾਨਾ ਪੇਸ਼ ਹੁੰਦੇ ਪ੍ਰੋਗਰਾਮ “ਗੱਲਾਂ ਤੇ ਗੀਤ” `ਚ ਐਤਵਾਰ ਸਵੇਰੇ 8-30 ਉਹ ਦਰਸ਼ਕਾਂ ਦੇ ਰੂਬਰੂ ਹੋਣਗੇ।ਉਨ੍ਹਾਂ ਇਹ ਵੀ ਦੱਸਿਆ ਕਿ ਸੁਰਿੰਦਰ ਬਾਲੀ ਹੁਰਾਂ ਦੀ ਨਿਰਦੇਸ਼ਨਾ ਹੇਠ ਹੋ ਰਹੇ ਇਸ ਪ੍ਰੋਗਰਾਮ ਦਾ ਵਿਸ਼ਾ `ਅਜੋਕੀ ਨੌਜਵਾਨ ਪੀੜ੍ਹੀ ਅਤੇ ਸਾਹਿਤ” ਹੋਵੇਗਾ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply