ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ - ਸੁਖਬੀਰ ਸਿੰਘ ਖੁਰਮਣੀਆਂ) - ਨੇੜਲੇ ਪਿੰਡ ਬਾਸਰਕੇ ਭੈਣੀ ਵਾਸੀ ਪਿਤਾ ਜਗਤਾਰ ਸਿੰਘ ਢਿੱਲੋਂ, ਮਾਤਾ ਰਣਜੀਤ ਕੌਰ ਢਿੱਲੋਂ ਤੇ ਹੋਰ ਪਰਿਵਾਰਕ ਮੈਂਬਰਾਂ ਵਲੋਂ ਚੰਨਦੀਪ ਕੌਰ ਢਿੱਲੋਂ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।