ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅਕਾਦਮਿਕ ਅਤੇ ਖੇਡ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਉਣ ਲਈ ਪੰਜਾਬ ਦੀ ਕਰਾਟੇ
ਐਸੋਸੀਏਸ਼ਨ ਵਲੋ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਸਨਮਾਨਿਤ ਕੀਤਾ ਗਿਆ।ਤਸਵੀਰ ਵਿੱਚ ਪੰਜਾਬ ਸਪੋਰਟਸ ਸੈਲ ਦੇ ਚੇਅਰਮੈਨ ਪਰਮੋਦ ਭਾਟੀਆ, ਜਨਰਲ ਸਕੱਤਰ ਸੁਖਦੇਵ ਸਿੰਘ, ਖਜਾਨਚੀ ਦਿਨੇਸ਼ ਕੌਸ਼ਲ, ਤਕਨੀਕੀ ਡਾਇਰੈਕਟਰ ਦੀਪਕ ਕੁਮਾਰ ਡਾ. ਪੁਸ਼ਪਿੰਦਰ ਵਾਲੀਆ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕਰਦੇ ਹੋਏ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media