ਚੰਡੀਗੜ੍ਹ, 17 ਮਾਰਚ ( ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਗੋਆ ਦੇ ਮੁੱਖ ਮੰਤਰੀ ਤੇ ਸਾਬਕਾ ਰੱਖਿਆ ਮੰਤਰੀ ਮਨੋਹਰ ਪਾਰੀਕਰ ਦੇ ਚਲਾਣਾ ਕਰ ਜਾਣ `ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਜਾਰੀ ਟਵੀਟ ਵਿੱਚ ਕੈਪਟਨ ਨੇ ਕਿਹਾ ਕਿ ਦੇਸ਼ ਵਾਸੀ ਉਨਾਂ ਨੂੰ ਹਰਮਨ ਪਿਆਰੇ ਆਗੂ ਵਜੋਂ ਹਮੇਸ਼ਾਂ ਯਾਦ ਰੱਖਣਗੇ।ਉਹ ਪਾਰੀਕਰ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿੱਛੜੀ ਰੂਹ ਦੀ ਸ਼ਾਂਤੀ ਦੀ ਕਾਮਨਾ ਕਰਦੇ ਹਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …