Saturday, July 18, 2026

ਭਾਈ ਘਨੱਈਆ ਜੀ ਮਿਸ਼ਨ ਸੁਸਾਇਟੀ ਵਲੋਂ ਅੱਖਾਂ ਦਾ ਮੁਫਤ ਚੈਕਅਪ ਕੈਂਪ

ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਪਵਨ ਨਗਰ ਸਥਿਤ ਭਾਈ ਘਨੱਈਆ ਜੀ ਐਲੋਪੈਥਿਕ PUNJ1903201902ਓ.ਪੀ.ਡੀ ਹਸਪਤਾਲ ਵਿਖੇ ਭਾਈ ਘਨੱਈਆ ਜੀ ਮਿਸ਼ਨ ਸੁਸਾਇਟੀ ਵਲੋਂ ਅੱਖਾਂ ਦੇ ਮੁਫਤ ਚੈਕਅਪ ਕੈਂਪ ਦੌਰਾਨ 400 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਚੈਕਅੱਪ ਕੀਤਾ ਗਿਆ ਤੇ 130 ਲੋੜਵੰਦ ਮਰੀਜ਼ਾਂ ਦੀ ਉਨਾਂ ਦੀਆਂ ਅੱਖਾਂ ਦੇ ਓਪਰੇਸ਼ਨ ਲਈ ਚੋਣ ਕੀਤੀ ਗਈ।ਤਸਵੀਰ ਵਿੱਚ ਅੱਖਾਂ ਚੈਕ ਕਰਦੇ ਹੋਏ ਮਾਹਿਰ ਡਾਕਟਰ।ਇਸ ਮੌਕੇ ਭਾਈ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ, ਸੰਸਥਾ ਦੇ ਪ੍ਰਧਾਨ ਬਲਜਿੰਦਰ ਸਿੰਘ, ਚੇਅਰਮੈਨ ਭਾਈ ਮਨਜੀਤ ਸਿੰਘ, ਗੁਰਬਖਸ਼ ਸਿੰਘ ਬੱਗਾ, ਜਸਬੀਰ ਸਿੰਘ ਸੇਠੀ, ਅਵਤਾਰ ਸਿੰਘ ਸਾਬਕਾ ਸੀਨੀਅਰ ਡਿਪਟੀ ਮੇਅਰ, ਚਰਨਜੀਤ ਸਿੰਘ ਵਾਲੀਆ, ਇੰਜ. ਦਰਸ਼ਨ ਸਿੰਘ ਚਾਨੀ, ਭਾਈ ਜਸਬੀਰ ਸਿੰਘ ਬੈਂਕ ਵਾਲੇ, ਅਸ਼ਵਨੀ ਕੁਮਾਰ, ਪਵਨ ਕੁਮਾਰ, ਜੋਗਿੰਦਰ ਸਿੰਘ ਟੰਡਨ, ਸਤਪਾਲ ਸਿੰਘ ਢੰਡ, ਇੰਜ, ਹਰੀਸ਼ ਦੁੱਗਲ, ਪਿਆਰਾ ਸਿੰਘ, ਤਜਿੰਦਰ ਸਿੰਘ ਫੋਰਮੈਨ, ਪੀ.ਕੇ ਖਰਬੰਦਾ, ਗੁਰਮੀਤ ਸਿੰਘ, ਮੁੰਨੀ ਲਾਲ, ਗੁਰਦੀਪ ਸਿੰਘ ਗਿੱਲ ਤੇ ਸੁਰਿੰਦਰ ਸਿੰਘ ਹਾਜਰ ਸਨ।

Check Also

ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …

Leave a Reply