ਜੰਡਿਆਲਾ ਗੁਰੂ, 21 ਮਾਰਚ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸਥਾਨਕ ਸੇਂਟ ਸੋਲਜ਼ਰ ਕਾਨਵੈਂਟ ਸਕੂਲ ਵਿਖੇ ਹੋਲੀ ਦਾ ਤਿਓਹਾਰ
ਸਕੂਲ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ।ਤਸਵੀਰ ਵਿੱਚ ਸਕੂਲੀ ਬੱਚਿਆਂ ਨਾਲ ਸਕੂਲ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ, ਪ੍ਰਿੰਸੀਪਲ ਮੈਡਮ ਅਮਰਪ੍ਰੀਤ ਕੌਰ ਅਤੇ ਸਮੂਹ ਸਟਾਫ ਮੈਂਬਰ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media