Tuesday, November 24, 2026

ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਦੀ ਦੁਰਵਰਤੋਂ ਰੋਕਣ ਦੇ ਆਦੇਸ਼

ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮਿ੍ਤਸਰ ਸ਼ਿਵਦੁਲਾਰ ਸਿੰਘ ਢਿਲੋ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ Shiv Dular Singh DCਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸ ਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ ਫਿਲਮ ਦੀ ਦੁਰਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।ਇਹ ਹੁਕਮ ਉਨ੍ਹਾਂ ’ਤੇ ਲਾਗੂ ਨਹੀ ਹੋਵੇਗਾ ਜਿਨ੍ਹਾਂ ਨੂੰ ਸਰਕਾਰ ਵੱਲੋਂ ਇਹ ਬੱਤੀ ਲਗਾਉਣ ਦਾ ਅਖਤਿਅਰ ਦਿੱਤਾ ਗਿਆ ਹੋਵੇ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 16 ਮਈ 2019 ਤੱਕ ਲਾਗੂ ਰਹੇਗਾ।
 

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …

Leave a Reply