ਅੰਮ੍ਰਿਤਸਰ, 9 ਸਤੰਬਰ (ਸੁਖਬੀਰ ਸਿੰਘ)- ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਟੈਕਸ ਬਿਨਾਂ ਕਿਸੇ ਪੈਨੇਲਿਟੀ ਜਾਂ ਵਾਧੂ ਵਿਆਜ ਤੋਂ ਜਮ੍ਹਾਂ ਕਰਵਾਉਣ ਲਈ ਮਿਤੀ 31.8.2014 ਤੱਕ ਛੋਟ ਦਿੱਤੀ ਗਈ ਸੀ।ਵੱਖ-ਵੱਖ ਜਥੇਬੰਦੀਆਂ/ਜਨਤਾ ਦੀ ਮੰਗ ਮੁੱਖ ਰੱਖਦੇ ਹੋਏ ਸ੍ਰੀ ਅਨਿਲ ਜੋਸ਼ੀ, ਮਾਨਯੋਗ ਸਥਾਨਕ ਸਰਕਾਰ ਮੰਤਰੀ ਜੀ ਵੱਲੋਂ ਇਸ ਪ੍ਰਾਪਰਟੀ ਟੈਕਸ ਨੂੰ ਬਿਨਾਂ ਕਿਸੇ ਪੈਨੇਲਿਟੀ ਜਾਂ ਵਾਧੂ ਵਿਆਜ਼ ਤੋਂ ਜਮ੍ਹਾਂ ਕਰਵਾਉਣ ਲਈ ਇਸ ਦੀ ਮਿਆਦ ਵਿੱਚ 30.9.2014 ਵਾਧਾ ਕਰ ਦਿੱਤਾ ਗਿਆ ਹੈ।
Check Also
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ …