Friday, September 25, 2026

ਗ੍ਰੇਸ ਪਬਲਿਕ ਸਕੂਲ `ਚ ਨਵੇਂ ਆਏ ਵਿਦਿਆਰਥੀਆਂ ਦਾ ਸੁਆਗਤ

ਜੰਡਿਆਲਾ ਗੁਰੂ, 24 ਮਾਰਚ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸਕੂਲ `ਚ ਡਾਇਰੈਕਟਰ ਡਾ. ਜੇ.ਐਸ PUNJ2403201902ਰੰਧਾਵਾ ਵਲੋਂ ਸਕੂਲ ਵਿੱਚ ਆਏ ਨਵੇਂ ਵਿਦਿਆਰਥੀਆਂ ਦਾ ਗੁਲਾਬ ਦੇ ਫੁੱਲਾਂ ਨਾਲ ਸੁਆਗਤ ਕੀਤਾ ਗਿਆ।ਗੁਲਾਬ ਦੇ ਇਹ ਫੁੱਲ ਆਰਟ ਐਂਡ ਕਰਾਫਟ ਦੀ ਕਲਾਸ ਵਿੱਚ ਵਿਦਿਆਰਥੀਆਂ ਵਲੋਂ ਬਣਾਏ ਗਏ ਸਨ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਨੇ ਵਿਦਿਆਰਥੀਆਂ ਨੂੰ ਮਿਹਨਤ ਤੇ ਲਗਨ ਨਾਲ ਪੜ੍ਹਨ ਦੀ ਨਸੀਅਤ ਵੀ ਦਿੱਤੀ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply