Monday, November 23, 2026

ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਜਮੇਰ ਸਿੰਘ ਨੂੰ ਲਾਏ ਤਰੱਕੀ ਦੇ ਸਟਾਰ

PUNJ2403201916ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਅਮਨ) – ਇੰਸਪੈਕਟਰ ਜਨਰਲ ਪੁਲਿਸ ਕੁੰਵਰ ਵਿਜੇ ਪ੍ਰਤਾਪ ਸਿੰਘ  ਨੇ ਅਜਮੇਰ ਸਿੰਘ ਨੂੰ ਤਰੱਕੀ ਮਿਲਣ `ਤੇ ਏ.ਐਸ.ਆਈ ਦੇ ਸਟਾਰ ਲਾਏ ਅਤੇ ਵਧਾਈ ਦਿੱਤੀ।ਇਸ ਮੌਕੇ ਹਰਵਿੰਦਰ ਸਿੰਘ ਸੰਧੂ ਡੀ.ਐਸ.ਪੀ, ਏ.ਐਸ.ਆਈ ਸ਼ਮਸ਼ੇਰ ਸਿੰਘ ਇੰਚਾਰਜ ਪੁਲਿਸ ਚੌਕੀ ਸਰਕਟ ਹਾਉਸ ਅੰਮ੍ਰਿਤਸਰ ਵੀ ਮੌਜੂਦ ਸਨ।
 

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply