Wednesday, September 23, 2026

ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵੱਲੋਂ ਹੌਲੇ ਮਹੱਲੇ `ਤੇ ਫ੍ਰੀ ਮੈਡੀਕਲ ਕੈਂਪ

ਅੰਮਿਤਸਰ, 26 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਹਰ ਸਾਲ ਦੀ ਤਰ੍ਹਾਂ ਹੌਲੇ PUNJ2603201903ਮਹੱਲੇ `ਤੇ ਗੁਰਦੁਆਰਾ ਪਤਾਲ ਪੁਰੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਗੁਰਬਖਸ਼ ਸਿੰਘ ਬੱਗਾ ਜਨਰਲ ਸਕੱਤਰ ਅਤੇ ਜੋਗਿੰਦਰ ਸਿੰਘ ਟੰਡਨ ਦੀ ਅਗਵਾਈ ਹੇਠ ਸੰਗਤਾਂ ਦੀ ਸਹੂਲਤ ਲਈ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ।ਡਾ. ਸਤਨਾਮ ਸਿੰਘ ਵਲੋਂ 5185 ਮਰੀਜ਼ਾਂ ਦਾ ਚੈਕਅੱਪ ਕਰਨ ਉਪਰੰਤ ਮੁਫਤ ਦਵਾਈਆਂ ਦਿੱਤੀਆਂ ਗਈਆਂ।ਕੈਂਪ ਵਿੱਚ ਜੀਵਨ ਸਿੰਘ, ਠੇਕੇਦਾਰ ਦਲਜੀਤ ਸਿੰਘ, ਮਨਜੀਤ ਸਿੰਘ, ਸੁਰਿੰਦਰ ਸਿੰਘ ਸ਼ਿੰਦਰ, ਭੁਪਿੰਦਰ ਸਿੰਘ, ਮੋਹਨ ਸਿੰਘ, ਪਰਮਜੀਤ ਸਿੰਘ, ਇੰਦਰਜੀਤ ਸਿੰਘ, ਗੁਰਮੀਤ ਸਿੰਘ ਆਦਿ ਵੀ ਹਾਜ਼ਰ ਰਹੇ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply