ਨਵੀਂ ਦਿੱਲੀ, 27 ਮਾਰਚ (ਪੰਜਾਬ ਪੋਸਟ ਬਿਊਰੋ) – ਮਿਸ਼ਨ ਸ਼ਕਤੀ ਭਾਰਤ ਲਈ ਮਹੱਤਵਪੂਰਨ ਤਬਦੀਲੀ ਦਰਸਾਉਂਦਾ ਹੈ।ਇਸ ਸਫਲਤਾ
`ਤੇ ਟਵੀਟ ਕਰ ਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ ਹੈ ਕਿ ਉਪਗ੍ਰਹਿ ਵਿਰੋਧੀ ਮਿਜ਼ਾਇਲ, ਵਿਗਿਆਨ ਅਤੇ ਨਾਗਰਿਕਾਂ ਦੀ ਸੁਰੱਖਿਆ ਵਿਚ ਭਾਰਤ ਦੀ ਤਾਕਤ ਦਾ ਇਹ ਟੈਸਟ ਅਤੇ ਸਸ਼ਕਤੀਕਰਣ ਲਈ ਸਪੇਸ ਟੈਕਨਾਲੋਜੀ ਦੀ ਵਰਤੋਂ ਕਰਨ ਦੀ ਵਚਨਬੱਧਤਾ ਜ਼ਾਹਰ ਕਰਦੀ ਹੈ।ਮਿਸ਼ਨ ਨਾਲ ਜੁੜੇ ਸਾਰੇ ਲੋਕਾਂ ਨੂੰ ਮੇਰੇ ਵਲੋਂ ਮੁਬਾਰਕਾਂ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media