ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2018`ਚ ਲਈਆਂ ਗਈਆ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਐਲਾਨੇ ਗਏ ਨਤੀਜਿਆਂ ਵਿਚ ਵਿਆਕਰਨਚਾਰਿਆ (ਮਾਸਟਰਜ਼), ਸਮੈਸਟਰ-1, ਬੈਚਲਰ ਆਫ ਫਾਈਨ ਆਰਟਸ, ਸਮੈਸਟਰ-5, ਬੈਚਲਰ ਆਫ ਫ਼ਾਈਨ ਆਰਟਸ, ਸਮੈਸਟਰ-7, ਬੀ. ਡਿਜ਼ਾਈਨ (ਮਲਟੀਮੀਡੀਆ), ਸਮੈਸਟਰ-3, ਬੀ.ਕਾਮ (ਆਨਰਜ਼), ਸਮੈਸਟਰ-5, ਬੈਚਲਰ ਆਫ ਵੋਕੇਸ਼ਨ (ਐਮ.ਐਸ.ਪੀ), ਸਮੈਸਟਰ – 1 ਸ਼ਾਮਲ ਹਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …