Tuesday, November 24, 2026

ਸੇਂਟ ਸੋਲਜ਼ਰ ਈਲੀਟ ਕਾਨਵੈਂਟ ਸਕੂਲ ਵਿਖੇ ਵਿਸ਼ਵ ਰੰਗ ਮੰਚ ਦਿਵਸ ਮਨਾਇਆ ਗਿਆ

PUNJ2803201917ਜੰਡਿਆਲਾ ਗੁਰੂ, 28 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜ਼ਰ  ਈਲੀਟ ਕਾਨਵੈਂਟ ਸਕੂਲ ਵਿਖੇ ਵਿਸ਼ਵ ਰੰਗ ਮੰਚ ਦਿਵਸ ਮਨਾਇਆ ਗਿਆ।ਸਮਾਗਮ ਦੌਰਾਨ ਸਕੂਲ ਕਮੇਟੀ ਦੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ, ਪ੍ਰਿੰਸੀਪਲ ਮੈਡਮ ਅਮਰਪ੍ਰੀਤ ਕੌਰ ਤੇ ਹੋਰ ਸਟਾਫ ਮੈਂਬਰ ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply