ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ – ਜਸਬੀਰ ਸਿੰਘ ਸੱਗੂ) – ਸਥਾਨਕ ਮਦਨ ਮੋਹਨ ਮਾਲਵੀਆ ਰੋਡ ਸਥਿਤ ਇੰਡੀਅਨ ਅਕੈਡਮੀ ਆਫ ਆਰਟ ਵਿਖੇ ਵਰਲਡ ਥਿਏਟਰ ਦਿਵਸ ਮਨਾਇਆ ਗਿਆ।ਜਿਸ ਵਿੱਚ ਬਾਲੀਵੁਡ ਅਦਾਕਾਰਾ ਦੀਪਤੀ ਨਵਲ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਤਸਵੀਰ ਵਿੱਚ ਅਦਾਕਾਰਾ ਦੀਪਤੀ ਨਵਲ ਦੇ ਨਾਲ ਪ੍ਰਧਾਨ ਸ਼ਿਵਦੇਵ ਸਿੰਘ, ਡਾ. ਅਰਵਿੰਦਰ ਸਿੰਘ ਚਮਕ, ਕੁਲਵੰਤ ਸਿੰਘ ਗਿੱਲ ਤੇ ਹੋਰ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …