Sunday, July 26, 2026

ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰ ਬਲਵਿੰਦਰ ਸਿੰਘ ਹੋਏ ਸੇਵਾ ਮੁਕਤ

ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਸਥਿਤ ਸਰਾਂ ਸ੍ਰੀ ਗੁਰੂ ਰਾਮਦਾਸ ਵਿਖੇ ਟਾਕਸ ਫੋਰਸ ਵਜੋਂ ਸੇਵਾ ਨਿਭਾਅ ਰਹੇ PUNJ0104201903ਧਰਮੀ ਫ਼ੌਜੀ ਬਲਵਿੰਦਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਸਮੇਤ ਹੋਰਨਾਂ ਅਧਿਕਾਰੀਆਂ ਨੇ ਬਲਵਿੰਦਰ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਚਾਰਜ ਅਮਰੀਕ ਸਿੰਘ, ਕਾਬਲ ਸਿੰਘ, ਜੋਗਿੰਦਰ ਸਿੰਘ, ਜਸਬੀਰ ਸਿੰਘ, ਪਰਮਜੀਤ ਸਿੰਘ, ਗੁਰਮੀਤ ਸਿੰਘ, ਤੇਜਿੰਦਰ ਸਿੰਘ, ਅਵਤਾਰ ਸਿੰਘ, ਜਗੀਰ ਸਿੰਘ, ਨਿਰੰਕਾਰ ਸਿੰਘ, ਅਨੂਪ ਸਿੰਘ, ਲਖਵਿੰਦਰ ਸਿੰਘ, ਅਵਤਾਰ ਸਿੰਘ, ਜਸਵੰਤ ਸਿੰਘ ਤੋਂ ਇਲਾਵਾ ਬਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਬੀਬੀ ਸੁਰਿੰਦਰ ਕੌਰ, ਬੀਬੀ ਪਰਮਜੀਤ ਕੌਰ, ਬਲਜੀਤ ਸਿੰਘ, ਗੁਰਬਚਨ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਆਦਿ ਮੌਜੂਦ ਸਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply