Monday, August 24, 2026

ਪ੍ਰੋ. ਬਹਿਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਬਣੇ

ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਰਕੀਟੈਂਕਟ ਵਿਭਾਗ ਦੇ ਪ੍ਰੋ. ਸਰਬਜੋਤ ਸਿੰਘ ਬਹਿਲ PUNJ0104201907ਨੇ ਯੂਨੀਵਰਸਿਟੀ ਦੇ ਡੀਨ, ਅਕਾਦਮਿਕ ਮਾਮਲੇ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ।ਉਹਨਾਂ ਨੇ ਇਹ ਅਹੁੱਦਾ ਪੋ: ਕਮਲਜੀਤ ਸਿੰਘ  ਦੀ ਥਾਂ ਤੇ ਸੰਭਾਲਿਆ ਹੈ।ਉਹ ਇਸ ਤੋ ਪਹਿਲਾ ਡੀਨ ਵਿਦਿਆਰਥੀ ਭਲਾਈ ਸਨ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …

Leave a Reply