ਲੌਂਗੋਵਾਲ, 2 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਜਨਮ ਅਸਥਾਨ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਕੈਂਬੋਵਾਲ ਦੇ ਪ੍ਰਬੰਧਕ ਬਾਬਾ ਬਲਵਿੰਦਰ
ਸਿੰਘ ਨੂੰ ਉਸ ਸਮੇਂ ਸਦਮਾ ਪੁੱਜਾ, ਜਦ ਉਨਾਂ ਦੀ ਵੱਡੀ ਭਰਜਾਈ ਸਤਨਾਮ ਕੌਰ ਚਲਾਣਾ ਕਰ ਗਏ।ਇਸ ਦੁੱਖ ਦੀ ਘੜੀ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ, ਪ੍ਰੈਸ ਕਲੱਬ ਲੌਂਗੋਵਾਲ ਦੇ ਪ੍ਰਧਾਨ ਜਗਸੀਰ ਲੌਂਗੋਵਾਲ, ਮੀਤ ਪ੍ਰਧਾਨ ਜੁੰਮਾ ਲੌਂਗੋਵਾਲ, ਜਨਰਲ ਸਕੱਤਰ ਸ਼ੇਰ ਸਿੰਘ ਖੰਨਾ, ਜਸਵਿੰਦਰ ਸਿੰਘ ਲਿਬੜਾ ਸ਼ਹਿਰੀ ਪ੍ਰਧਾਨ, ਜਥੇਦਾਰ ਉਦੇ ਸਿੰਘ, ਦਲਜੀਤ ਸਿੰਘ ਸਿੱਧੂ ਸਾਬਕਾ ਪ੍ਰਧਾਨ ਨਗਰ ਕੌਂਸਲ, ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਪਰਮਜੀਤ ਸਿੰਘ ਜੱਸੇਕਾ, ਅੰਮਿ੍ਰਤ ਸਿੰਘ ਕਾਲਾ, ਜਸਵੀਰ ਸਿੰਘ ਲੌਂਗੋਵਾਲ, ਸ਼ੇਰ ਸਿੰਘ ਖੰਨਾ, ਹਰਮੇਸ਼ ਸਿੰਘ ਸਿੱਧੂ, ਮੈਨਜਰ ਪ੍ਰੀਤਮ ਸਿੰਘ ਬਡਬਰ, ਬਿੰਦਰ ਸਿੰਘ ਠੇਕੇਦਾਰ, ਜਗਸ਼ੀਰ ਸਿੰਘ ਬਬਲਾ, ਪ੍ਰਿਤਪਾਲ ਸਿੰਘ ਟੇਲਰ, ਜਥੇਦਾਰ ਮਹਿਮਾ ਸਿੰਘ, ਭੋਲਾ ਸਿੰਘ ਕੌਲੇਕਾ, ਅਮਰਜੀਤ ਸਿੰਘ ਗਿੱਲ, ਬਾਬਾ ਹਰਭਜਨ ਸਿੰਘ ਗਿੱਲ, ਸਾਬਕਾ ਕੌਂਸਲਰ ਮਲਕੀਤ ਸਿੰਘ, ਚੇਅਰਮੈਨ ਜਗਤਾਰ ਸਿੰਘ, ਧੰਨਾ ਸਿੰਘ ਟੇਲਰ, ਗੁਰਤੇਜ ਸਿੰਘ ਆਦਿ ਹਾਜਰ ਸਨ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media