Thursday, September 24, 2026

ਕਾਂਗਰਸ ਉਮੀਦਵਾਰ ਨੂੰ ਵੱਡੀ ਲੀਡ ਨਾਲ ਜਿਤਾਉਣਗੇ ਬਠਿੰਡਾ ਵਾਸੀ – ਡਾ. ਮਨੋਜ ਬਾਲਾ

ਭੀਖੀ/ਮਾਨਸਾ, 2 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਮਾਨਸਾ ਦੇ ਪਿੰਡ ਅਸਪਾਲ ਵਿਖੇ ਕਾਂਗਰਸ ਜਿਲ੍ਹਾ ਪ੍ਰਧਾਨ ਡਾ. PUNJ0204201911ਮਨੋਜ ਬਾਲਾ ਬਾਂਸਲ ਵਲੋਂ ਵਰਕਰਾਂ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ `ਚ ਲੋਕਾਂ ਦੇ ਮਿਲ ਰਹੇ ਪਿਆਰ ਤੋ ਇਹ ਸਾਬਤ ਹੋ ਰਿਹਾ ਹੈ ਕਿ ਬਠਿੰਡਾ ਤੋ ਲੋਕ ਕਾਂਗਰਸ ਉਮੀਦਵਾਰ ਨੂੰ ਵੱਡੀ ਲੀਡ ਨਾਲ ਜਿਤਾ ਕੇ ਭੇਜਣਗੇ।ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋ ਵਾਅਦੇ ਕੀਤੇ ਉਨ੍ਹਾਂ ਨੂੰ ਸਰਕਾਰ ਪੂਰਾ ਕਰਕੇ ਲੋਕਾਂ ਦਾ ਵਿਸ਼ਵਾਸ ਜਿੱਤਿਆ ਹੈ।ਇਸ ਮੌਕੇ ਤੇ ਸਾਰੇ ਕਾਂਗਰਸੀ ਵਰਕਰ ਤੇ ਪਿੰਡ ਵਾਸੀ ਮੋਜੂਦ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply