Monday, September 21, 2026

ਸਾਲਾਨਾ ਇਮਤਿਹਾਨ `ਚ ਅੱਵਲ ਆਏ ਵਿਦਿਆਰਥੀਆਂ ਨੂੰ ਵੰਡੀਆਂ ਡਿਕਸ਼ਨਰੀਆਂ

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਸਾਲਾਨਾ ਇਮਤਿਹਾਨ ਵਿੱਚ ਪਹਿਲਾ PUNJ0304201921ਦੂਸਰਾ ਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਡਿਕਸ਼ਨਰੀਆਂ ਵੰਡੀਆਂ ਗਈਆਂ।ਤਸਵੀਰ ਵਿੱਚ ਵਿਦਿਆਰਥੀਆਂ ਦੇ ਨਾਲ ਪਿ੍ਰੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਅਧਿਆਪਕ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply