ਲੌਂਗੋਵਾਲ, 4 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬਾਬਾ ਫਰੀਦ ਮੈਮੋਰੀਅਲ ਐਜੂਕੇਸਨਲ ਐਂਡ ਵੈਲਫੇਅਰ ਸੋਸਾਇਟੀ ਲੌਂਗੋਵਾਲ ਦੇ ਜਰੁਰਤਮੰਦ
ਬੱਚਿਆਂ ਨੂੰ ਕੁੱਝ ਕਰੋ ਫਾਉਡੇਸ਼ਨ ਵਲੋਂ ਕਲਰ ਬਾਕਸ, ਕਾਪੀਆਂ ਤੇ ਕਿਤਾਬਾਂ ਆਦਿ ਵੰਡੀਆਂ ਗਈਆਂ।ਇਸ ਮੌਕੇ ਸੰਸਥਾ ਦੇ ਮੁੱਖੀ ਕਮਲਜੀਤ ਸਿੰਘ ਵਿੱਕੀ, ਅਧਿਆਪਕਾ ਮੈਡਮ ਜਸਪ੍ਰੀਤ ਕੌਰ, ਨਵਨੀਤ ਕੌਰ, ਦਿਲਜੋਤ ਲੌਂਗੋਵਾਲ ਪ੍ਰਿਤਪਾਲ ਸਿੰਘ, ਸਲਾਇਟ ਸੰਸਥਾ ਦੇ ਪ੍ਰੋ. ਮਨੋਜ ਕੁਮਾਰ ਗੋਇਲ, ਮਦਨ ਮੋਹਨ ਕੁਮਾਰ ਤੇ ਵਿਦਿਆਰਥੀ ਮੌਜੂਦ ਸਨ ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media