Wednesday, July 8, 2026

ਵਿਦਿਆਰਥੀ ਵਲੋਂ ਫਾਹਾ ਲਾ ਕੇ ਜੀਵਨ ਲੀਲਾ ਸਮਾਪਤ

IMGNOTAVAILABLEਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਸਬੇ ਦੇ ਨੇੜਲੇ ਪਿੰਡ ਕਿਸ਼ਨਗੜ੍ਹ ਫਰਮਾਹੀ ਦੇ ਵਿਦਿਆਰਥੀ ਨੇ ਪੱਖੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਅਵਤਾਰ ਸਿੰਘ ਦੇ ਨੇ ਦੱਸਿਆ ਕਿ ਉਸ ਦਾ ਬੇਟਾ ਪੜ੍ਹਾਈ ਵਿਚ ਬਹੁਤ ਹੁਸ਼ਿਆਰ ਸੀ।ਉਹ ਹਰ ਸਾਲ ਕਾਲਜ `ਚੋਂ ਪਹਿਲੇ ਨੰਬਰ `ਤੇ ਆਉਂਦਾ ਸੀ।ਜਿਸ ਕਰਕੇ ਗਗਨਦੀਪ ਦਾ ਦੋਸਤ ਰਮਨਦੀਪ ਸਿੰਘ ਉਸ ਨੂੰ ਤੰਗ `ਤੇ ਪ੍ਰੇਸ਼ਾਨ ਕਰਦਾ ਰਹਿੰਦਾ ਸੀ। ਗਗਨਦੀਪ ਸਿੰਘ ਆਪਣੇ ਦੋਸਤ ਤੋਂ ਦੁੱਖੀ ਹੋ ਕੇ ਇਹ ਕਦਮ ਚੁੱਕ ਲਿਆ।ਥਾਣਾ ਭੀਖੀ ਨੇ ਰਮਨਦੀਪ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Check Also

ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …

Leave a Reply