ਪਠਾਨਕੋਟ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਮਿਸ਼ਨਰ ਪਠਾਨਕੋਟ ਰਾਮਵੀਰ ਡਿਪਟੀ ਨੇ ਹੁਕਮ ਜਾਰੀ ਕਰਦਿਆਂ ਦੱਸਿਆ ਕਿ
ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ ਪ੍ਰਕਾਸ ਪੂਰਬ ਤੇ 8 ਅਪ੍ਰੈਲ ਨੂੰ ਜਿਲ੍ਹਾ ਪਠਾਨਕੋਟ ਵਿੱਚ ਸਥਿਤ ਸਮੂਹ ਦਫਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਅਦਾਰਿਆਂ `ਚ ਪੂਰੇ ਦਿਨ ਦੀ ਛੁੱਟੀ ਐਲਾਨੀ ਗਈ ਹੈ।ਉਨ੍ਹਾਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀ ਡਿਊਟੀ ਲੋਕ ਸਭਾ ਚੋਣਾਂ-2019 ਵਿੱਚ ਲੱਗੀ ਹੋਈ ਹੈ, ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ `ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।ਇਸ ਤੋਂ ਇਲਾਵਾ ਜਿਹੜੇ ਸਕੂਲਾਂ/ਕਾਲਜਾਂ ਵਿੱਚ ਬੋਰਡ/ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ/ਪ੍ਰੈਕਟੀਕਲ ਦੀ ਪ੍ਰੀਖਿਆ ਹੋਣੀ ਹੈ ਤੇ ਵੀ ਇਹ ਹੁਕਮ ਲਾਗੂ ਨਹੀਂ ਹੋਵੇਗਾ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media