ਜੰਡਿਆਲਾ ਗੁਰੂ, 7 ਅਪ੍ਰੈਲ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਕਾਂਗਰਸ ਦੀ ਟਿਕਟ
ਜਸਬੀਰ ਸਿੰਘ ਡਿੰਪਾ ਨੂੰ ਮਿਲਣ `ਤੇ ਲੋਕਾਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ।ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕੌਂਸਲਰ ਰਣਧੀਰ ਸਿੰਘ ਧੀਰਾ ਨਗਰ ਕੌਂਸਲ ਜੰਡਿਆਲਾ ਗੁਰੂ ਨੇ ਕਿਹਾ ਕਿ ਹਲਕੇ ਵਿੱਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਸਭ ਮਿਲ ਕੇ ਡਿੰਪਾ ਨੂੰ ਵੱਡੀ ਲੀਡ ਨਾਲ ਜਿਤਾ ਕੇ ਕੇਂਦਰ ਵਿੱਚ ਭੇਜਣਗੇ।ਇਸ ਮੌਕੇ ਉਘੇ ਕਾਂਗਰਸੀ ਆਗੂ ਅਮਰਜੀਤ ਸਿੰਘ, ਕੌਂਸਲਰ ਭੁਪਿੰਦਰ ਸਿੰਘ ਹੈਪੀ, ਪ੍ਰਿੰਸ ਪਾਸੀ, ਇੰਦਰ ਸਿੰਘ ਮਲਹੋਤਰਾ, ਵਰਦੀਪ ਸਿੰਘ ਮਲਹੋਤਰਾ, ਸਰਬ ਮਲਹੋਤਰਾ ਤੇ ਹੈਰੀ ਮਲਹੋਤਰਾ ਹਾਜਰ ਸਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media