Saturday, September 26, 2026

ਸ਼੍ਰੀ ਰਾਮ ਨੌਮੀ ਉਤਸਵ ਨੂੰ ਸਮਰਪਿਤ ਫ੍ਰੀ ਮੈਡੀਕਲ ਕੈਂਪ 15 ਨੂੰ

ਲੌਂਗੋਵਾਲ, 13 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ: ਚੀਮਾ ਮੰਡੀ ਵਲੋਂ 14, 15 ਅਤੇ PUNJ130420190216 ਅਪ੍ਰੈਲ ਨੂੰ ਮਨਾਏ ਜਾ ਰਹੇ ਤਿੰਨ ਰੋਜ਼ਾ 9ਵੇਂ ਸ਼ੀ ਰਾਮ ਨੌਮੀ ਉਤਸਵ ਨੂੰ ਸਮਰਪਿਤ 15 ਅਪ੍ਰੈਲ ਦਿਨ ਸੋਮਵਾਰ ਨੂੰ ਰਾਹਤ ਫਾਊਂਡੇਸ਼ਨ ਪੰਜਾਬ ਦੇ ਸਹਿਯੋਗ ਨਾਲ ਸ੍ਰੀ ਦੁਰਗਾ ਸ਼ਕਤੀ ਮੰਦਰ ਵਿਖੇ ਸਵੇਰੇ 10.00 ਵਜੇ ਤੋਂ 2.00 ਵਜੇ ਤੱਕ ਫ੍ਰੀ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਸੇਵਾਦਾਰਾਂ ਨੇ ਦੱਸਿਆ ਕਿ ਉਸਤਵ ਦੀ ਸ਼ੁਰੂਆਤ ਰੁੱਖ ਵੰਡ ਕੇ ਕੀਤੀ ਜਾਵੇਗੀ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply