Friday, September 25, 2026

ਹਲਕਾ ਜੋਗਾ `ਚ ਜਵਾਹਰਕੇ ਨੇ ਚੋਣ ਮੀਟਿੰਗਾਂ ਕੀਤੀਆਂ ਸ਼ੁੁੁਰੂ

ਭੀਖੀ, 15 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਬਰਗਾੜੀ ਮੋਰਚੇ ਵਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਲੜ ਰਹੇ ਉਮੀਦਵਾਰ ਗੁਰਸੇਵਕ ਸਿੰਘ ਜਵਾਹਰਕੇ ਨੇ ਚੋਣ ਮੀਟਿੰਗਾਂ ਸ਼ੁਰੂ ਕਰ Sukhchain Atlaਦਿੱਤੀਆਂ ਹਨ।ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਜੋਗਾ ਦੇ ਪਿੰਡ ਅਤਲਾ ਖੁਰਦ ਸਵੇਰੇ 8 ਵਜੇ, ਅਲੀਸ਼ੇਰ ਖੁਰਦ ਸਵੇਰੇ 9 ਵਜੇ, ਅਲੀਸ਼ੇਰ ਕਲਾਂ ਸਵੇਰੇ 10 ਵਜੇ ਅਨੂਪਗੜ੍ਹ ਵਿਖੇ 11 ਵਜੇ ਅਤੇ ਬਾਅਦ ਦੁਪਹਿਰ 4 ਵਜੇ ਮਾਖਾ ਚਹਿਲਾਂ ਅਤੇ ਸ਼ਾਮ 5 ਵਜੇ ਜੋਗਾ ਵਿਖੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਨਗੇ।ਇਸ ਸਮੇਂ ਉਨ੍ਹਾਂ ਨਾਲ ਜ਼ਿਲਾ ਜਥੇਬੰਦੀ ਦੇ ਸਮੂਹ ਅਹੁੱਦੇਦਾਰ ਹਾਜ਼ਰ ਰਹਿਣਗੇ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply