Friday, September 11, 2026

ਬਲਵਿੰਦਰ ਸਿੰਘ ਬਿੰਦੀ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜਰਨਲ ਸਕੱਤਰ ਬਣੇ

ਲੌਂਗੋਵਾਲ, 18 ਅਪਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਕਣਕਵਾਲ ਭੰਗੂਆਂ ਦੇ ਬਲਵਿੰਦਰ ਸਿੰਘ ਬਿੰਦੀ ਨੂੰ ਸ਼੍ਰੋਮਣੀ Balwinder S Bindiਅਕਾਲੀ ਦਲ ਯੂਥ ਵਿੰਗ ਦਾ ਜਿਲ੍ਹਾ ਜਰਨਲ ਸਕੱਤਰ ਨਿਯੁੱਕਤ ਕੀਤਾ ਗਿਆ ਹੈ।ਇਸ ਮੌਕੇ ਅਕਾਲੀ ਦਲ ਯੂਥ ਵਿੰਗ ਦੇ ਜਿਲ੍ਹਾ ਪ੍ਰਧਾਨ ਹਰਪਾਲ ਸਿੰਘ ਖਡਿਆਲ ਨੇ ਕਿਹਾ ਕਿ ਪਰਮਿੰਦਰ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਢਾਂਚੇ ਵਿੱਚ ਮਿਹਨਤੀ ਅਤੇ ਇਮਾਨਦਾਰ ਨੌਜਵਾਨਾਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ।
 

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …

Leave a Reply