ਭੀਖੀ, 18 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਕਸਬਾ ਭੀਖੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਕੂਲੀ ਬੱਚਿਆਂ ਨੂੰ ਮਾਤਾ ਸੁਜਾਨ ਕੋਰ ਸਪੁੱਤਰੀ ਗੋਰਾ ਸਿੰਘ ਵੱਲੋਂ ਆਪਣੇ ਬੇਟੇ ਗੁਰਵਿੰਦਰਜੀਤ ਸਿੰਘ ਨਾਲ ਸਕੂਲ ਵਿੱਚ ਆ ਕੇ ਸਕੂਲੀ ਬੈਗ ਵੰਡੇ ਗਏ।ਅਧਿਆਪਕ ਰਵੀ ਕੁਮਾਰ ਨੇ ਭੂਆ ਸੁਜਾਨ ਕੋਰ ਅਤੇ ਮੈਡਮ ਸੁਖਵਿੰਦਰ ਕੌਰ ਜਿਨ੍ਹਾਂ ਦਾ ਇਸ ਕਾਰਜ ਵਿੱਚ ਵਿਸ਼ੇਸ਼ ਯੋਗਦਾਨ ਸੀ, ਉਹਨਾਂ ਸਾਰਿਆਂ ਦਾ ਵੀ ਧੰਨਵਾਦ ਕੀਤਾ।ਇਸ ਮੌਕੇ ਸਕੂਲ ਸਟਾਫ ਵੀ ਮੋਜੂਦ ਸੀ।
Check Also
ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …
Punjab Post Daily Online Newspaper & Print Media