ਭੀਖੀ, 18 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵਰਕਿੰਗ ਕਮੇਟੀ ਰਜਿ: ਭੀਖੀ ਵਲੋਂ ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਤੇ ਨੌਜਵਾਨਾਂ ਦੇ ਸਹਿਯੋਗ ਸਦਕਾ ਵਿਸ਼ਾਲ ਖੂਨਦਾਨ ਕੈਂਪ ਸਥਾਨਕ ਸ਼੍ਰੀ ਗੁਰੂ ਰਵਿਦਾਸ ਮੰਦਿਰ ਵਾਰਡ ਨੰ: 5 ਵਿਖੇ 21 ਅਪ਼੍ਰੈਲ ਨੂੰ ਸਵੇਰੇ 10.00 ਵਜੇ ਤੋਂ 2.00 ਵਜੇ ਤੱਕ ਲਗਾਇਆ ਜਾ ਰਿਹਾ ਹੈ।ਗੁਰਪ਼੍ਰੀਤ ਸਿੰਘ ਹੀਰੋਂ ਕਲਾਂ, ਕਰਮਜੀਤ ਸਿੰਘ ਅਤਲਾ ਤੇ ਕਰਨ ਭੀਖੀ ਆਦਿ ਪ਼੍ਰਬੰਧਕਾਂ ਵਲੋਂ ਇਸ ਖੂਨਦਾਨ ਕੈਂਪ ਵਿਚ ਪੁੱਜਣ ਦੀ ਅਪੀਲ ਕੀਤੀ ਹੈ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media