Sunday, September 20, 2026

ਯੁੱਧਵੀਰ ਸਿੰਘ ਨੂੰ ਜਿਲ੍ਹਾ ਬਾਸਕਿਟਬਾਲ ਐਸੋਸੀਏਸ਼ਨ ਪ੍ਰਧਾਨ ਚੁਣੇ ਜਾਣ `ਤੇ ਖੁਸ਼ੀ ਦਾ ਪ੍ਰਗਟਾਵਾ

ਲੌਗੋਵਾਲ, 19 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਯੁੱਧਵੀਰ ਸਿੰਘ ਰੇਤਗੜ ਨੂੰ ਬਾਸਕਟਬਾਲ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦਾ PUNJ1904201908ਪ੍ਰਧਾਨ ਚੁਣੇ ਜਾਣ `ਤੇ ਜਸਪਾਲ ਸਿੰਘ ਵਿਰਕ ਚੀਮਾ, ਐਡਵੋਕੇਟ ਨਰਿੰਦਰ ਸਿੰਘ ਘੁੰਮਣ ਅਤੇ ਹਰਪਾਲ ਸਿੰਘ ਨਾਨੂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ।ਇਸ ਮੌਕੇ ਜਸਪਾਲ ਵਿਰਕ ਨੇ ਗੱਲਬਾਤ ਕਰਦਿਆਂ ਕਿਹਾ ਕਿ ਯੁੱਧਵੀਰ ਸਿੰਘ ਦੇ ਪ੍ਰਧਾਨ ਬਣਨ ਨਾਲ ਖਿਡਾਰੀ ਬਹੁਤ ਜ਼ਿਆਦਾ ਉਤਸ਼ਾਹਿਤ ਹੋਣਗੇ।ਇਸ ਮੌਕੇ ਅਗਰਵਾਲ ਸਭਾ ਸੰਗਰੂਰ ਦੇ ਪ੍ਰਧਾਨ ਮੋਹਨ ਲਾਲ, ਅਗਰਵਾਲ ਸਭਾ ਚੀਮਾ ਦੇ ਪ੍ਰਧਾਨ ਸੁਰਿੰਦਰ ਆਰੇ ਵਾਲੇ, ਪਰਮਜੀਤ ਨਿੱਕਾ, ਚਮਕੌਰ ਸਿੰਘ, ਬਲਵੰਤ ਬਾਰੂ ਸੰਧੂ, ਬਿੱਲੂ ਲੋਹੇ ਵਾਲਾ ਅਤੇ ਹੋਰ ਪਤਵੰਤੇ ਸੱਜਣ ਹਜ਼ਾਰ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply