ਜੰਡਿਆਲਾ, 21 ਅਪ੍ਰੈਲ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਡਾਕਟਰ ਆਫ ਲਿਟਰੇਚਰ ਦੀ ਡਿਗਰੀ ਹਾਸਲ ਕਰਨ ਉਪਰੰਤ ਸਕੂਲ
ਪੁੱਜੇ ਮੰਗਲ ਸਿੰਘ ਕਿਸ਼ਨਪੁਰੀ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਸਵਾਗਤ ਕਰਦੇ ਹੋਏ ਪ੍ਰਧਾਨ ਰਾਜ ਕੁਮਾਰ ਮਲਹੋਤਰਾ, ਕਾਂਗਰਸ ਸਪੋਰਟਸ ਸੈਲ ਪ੍ਰਧਾਨ ਪ੍ਰਮੋਦ ਭਾਟੀਆ, ਸਕੂਲ ਮੈਨਜਮੈਂਟ ਤੇ ਸਟਾਫ ਮੈਂਬਰ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਵਿਹਾਰਕ ਸਿੱਖਿਆ ਸਬੰਧੀ ਸੈਮੀਨਾਰ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਵਿਦਿਆਰਥੀਆਂ ਨੂੰ ਕਲਾਸਰੂਮ ਦੀ ਸਿੱਖਿਆ ਤੋਂ ਅਗਾਂਹ ਵਧ …
Punjab Post Daily Online Newspaper & Print Media