Monday, July 27, 2026

ਰੋਲ ਨੰਬਰ/ ਹਾਲ ਟਿਕਟ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲੱਬਧ

 ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਸੈਸ਼ਨ ਮਈ-ਜੂਨ 2019 ਵਿਚ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਯੂਨੀਵਰਸਿਟੀ ਦੀ ਵੈਬਸਾਈਟ punjabcollegeadmissions.org `ਤੇ ਉਪਲੱਬਧ ਹਨ।
 ਪੋ੍ਰ. (ਡਾ.) ਮਨੋਜ ਕੁਮਾਰ, ਪੋ੍ਰ. ਇੰਚਾਰਜ ਪ੍ਰੀਖਿਆਵਾਂ ਨੇ ਦੱਸਿਆ ਕਿ ਸਬੰਧਤ ਵਿਦਿਆਰਥੀ ਆਪਣੇ ਰੋਲ ਨੰਬਰ ਉਪਰ ਦਿੱਤੇ ਹੋਏ ਵੈਬਸਾਈਟ ਤੋਂ ਡਾਊਨਲੋਡ ਕਰ ਸਕਦੇ ਹਨ ਅਤੇ ਇਹ ਰੋਲ ਨੰਬਰ/ਹਾਲ ਟਿਕਟ ਹਰ ਵਿਦਿਆਰਥੀ ਪ੍ਰੀਖਿਆ ਕੇਂਦਰ ਵਿਚ ਪ੍ਰਵੇਸ਼ ਹੋਣ ਸਮੇਂ ਆਪਣੇ ਨਾਲ ਜਰੂਰ ਲੈ ਕੇ ਆਉਣ।  

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply