ਧੂਰੀ, 25 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਪ੍ਰਦੇਸ਼ ਕਾਂਗਰਸ ਜਨ ਕਲਿਆਣ ਅਤੇ ਪ੍ਰਚਾਰ ਸੈਲ ਦੇ ਚੇਅਰਮੈਨ ਕੰਵਰ ਹਰਪ੍ਰੀਤ ਸਿੰਘ ਅਤੇ ਰਮਨ
ਰਿਜੂ ਆਰੀਆ ਚੇਅਰਮੈਨ ਮਾਲਵਾ ਜੋਨ-2 ਨੇ ਮਨੀ ਸ਼ਰਮਾ ਨੂੰ ਹਲਕਾ ਧੂਰੀ ਦਾ ਪੰਜਾਬ ਕਾਂਗਰਸ ਜਨ ਕਲਿਆਣ ਅਤੇ ਪ੍ਰਚਾਰ ਸੈਲ ਦਾ ਚੇਅਰਮੈਨ ਨਿਯੁਕੱਤ ਕੀਤਾ ਹੈ।ਇਸ ਮੌਕੇ ਮਨੀ ਸ਼ਰਮਾ ਨੇ ਕਿਹਾ ਕਿ ਉਹ ਪਾਰਟੀ ਪ੍ਰਤੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਵੇਗਾ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media