Wednesday, September 9, 2026

ਐਸ.ਐਸ.ਪੀ ਨੇ ਕੀਤਾ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ

PPN12091414
ਫਾਜਿਲਕਾ, 12 ਸਿਤੰਬਰ (ਵਿਨੀਤ ਅਰੋੜਾ) – ਜਿਲਾ ਪੁਲਿਸ ਪ੍ਰਮੁੱਖ ਸਵਪਨ ਸ਼ਰਮਾ ਨੇ ਅੱਜ ਆਪਣੀ ਟੀਮ ਸਹਿਤ ਫਾਜਿਲਕਾ ਜਿਲ੍ਹੇ ਦੇ ਹੜ ਪ੍ਰਭਾਵਿਤ ਪਿੰਡਾਂ ਅਰਨੀਵਾਲਾ ਅਤੇ ਅਬੋਹਰ ਦੇ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ।ਐਸ.ਐਸ.ਪੀ ਨੇ ਪਿੰਡ ਰੇਤੇ ਵਾਲੀ ਭੈਣੀ, ਸਾਬੂਆਨਾ, ਅਰਨੀਵਾਲਾ ਨੇ ਅਨੁਸਾਰ ਪੈਂਦੇ ਪਿੰਡਾਂ ਚੱਕ ਪੱਖੀ, ਮੰਮੂਖੇੜਾ ਅਤੇ ਅਬੋਹਰ ਸਡ ਡਿਵਿਨਜ ਦੇ ਤਹਿਤ ਪੈਂਦੀ ਬੱਲੂਆਨਾ ਦੇ ਗੱਦਾਡੋਬ, ਰਾਮਗੜ ਅਤੇ ਭੰਗਾਲਾ ਦਾ ਦੌਰਾ ਕੀਤਾ।ਇਸ ਮੌਕੇ ਉਨ੍ਹਾਂ ਨੇ ਹੜ ਪ੍ਰਭਾਵਿਤ ਲੋਕਾਂ ਦੀ ਦੁੱਖ ਤਕਲੀਫਾਂ ਸੁਣੀਆਂ ਅਤੇ ਹੜ ਨਾਲ ਪ੍ਰਭਾਵਿਤ ਫਸਲਾਂ ਅਤੇ ਘਰਾਂ ਦੇ ਹੋਏ ਨੁਕਸਾਨ ਦਾ ਜਾਇਜਾ ਲਿਆ ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ

ਰਾਜਬੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੂਰਮਣੀਆਂ) – …

Leave a Reply