Tuesday, July 28, 2026

ਪਿੰਗਲਵਾੜਾ ਪਰਿਵਾਰ ਦੀ 44ਵੀਂ ਲੜਕੀ ਦਾ ਅਨੰਦ ਕਾਰਜ `ਤੇ ਡਾ. ਇੰਦਰਜੀਤ ਕੌਰ ਨੇ ਦਿੱਤਾ ਆਸ਼ੀਰਵਾਦ

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮੁੱਖ ਦਫਤਰ `ਚ ਪਿੰਗਲਵਾੜਾ PUNJ2804201908ਪਰਿਵਾਰ ਦੀ 44ਵੀਂ ਲੜਕੀ ਨਵਜੋਤ ਕੌਰ ਦਾ ਅਨੰਦ ਕਾਰਜ ਅੰਮ੍ਰਿਤਸਰ ਵਾਸੀ ਹਰਭੇਜ ਸਿੰਘ ਸਪੁੱਤਰ ਗੁਰਚਰਨ ਸਿੰਘ ਨਾਲ ਹੋਇਆ।ਸੁਭਾਗ ਜੋੜੀ ਨੂੰ ਪਿੰਗਲਵਾੜਾ ਪਰਿਵਾਰ ਵਲੋਂ ਘਰੇਲੂ ਜਰੂਰਤ ਦੀਆਂ ਵਸਤਾਂ ਦੇ ਕੇ ਵਿਦਾ ਕੀਤਾ ਗਿਆ।ਪਿੰਗਲਵਾੜਾ ਸੰਸਥਾ ਦੇ ਮੁਖੀ ਡਾ. ਇੰਦਰਜੀਤ ਕੌਰ, ਆਨਰੇਰੀ ਸੱਕਤਰ ਮੁਖਤਾਰ ਸਿੰਘ ਗੋਰਾਇਆ, ਰਾਜਬੀਰ ਸਿੰਘ, ਕਰਨਲ ਦਰਸ਼ਨ ਸਿੰਘ ਬਾਵਾ ਪ੍ਰਸ਼ਾਸਕ, ਤਿਲਕ ਰਾਜ ਜਨਰਲ ਮੈਨੇਜਰ ਤੇ ਸੋਸਾਇਟੀ ਮੈਂਬਰਾਂ ਤੇ ਹੋਰ ਸਖਸ਼ੀਅਤਾ ਨੇ ਇਸ ਜੋੜੀ ਨੂੰ ਆਸ਼ੀਰਵਾਦ ਦਿੱਤਾ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply