ਭਿੱਖੀਵਿੰਡ, 30 ਅਪ੍ਰੈਲ (ਪੰਜਾਬ ਪੋਸਟ – ਹਰਮੀਤ ਭੁੱਲਰ) -ਵਿਧਾਇਕ ਸਰਦਾਰ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਹਲਕਾ ਖੇਮਕਰਨ ਤੋਂ ਜਸਬੀਰ ਸਿੰਘ
ਡਿੰਪਾ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ।ਜਿਸ ਲਈ ਵੋਟਰ ਤੇ ਸਪੋਰਟਰ ਦਿਨ ਰਾਤ ਮਿਹਨਤ ਕਰ ਰਹੇ ਹਨ।ਬਚਿੱਤਰ ਸਿੰਘ ਬਾਠ ਡੱਲ ਨੇ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਦੀਆਂ ਨੀਤੀਆਂ ਤੋਂ ਲੋਕ ਤੰਗ ਆ ਚੁੱਕੇ ਹਨ ਤੇ ਮੋਦੀ ਸਰਕਾਰ ਨੂੰ ਚੱਲਦਾ ਕਰਨਾ ਚਾਹੁੰਦੇ ਹਨ।
Check Also
ਖਾਲਸਾ ਕਾਲਜ ਇੰਜੀਨੀਅਰਿੰਗ ਵਲੋਂ ਵਾਤਾਵਰਣ-ਅਨੁਕੂਲ ਗਰੀਨ ਦੀਵਾਲੀ ਮਨਾਈ ਗਈ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media