Thursday, September 24, 2026

ਅਕਾਲੀ ਦਲ ਦੇ ਪੰਜਾਬ ਲੇਬਰ ਯੂਨੀਅਨ ਪ੍ਰਧਾਨ ਸਾਥੀਆਂ ਸਮੇਤ ਕਾਂਗਰਸ ਚ ਸ਼ਾਮਿਲ

ਲੌਂਗੋਵਾਲ, 5 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਜਿਥੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਓਥੇ ਹੀ ਲਗਾਤਾਰ PUNJ0505201910ਵੱਖ ਵੱਖ ਪਾਰਟੀਆਂ ਦੇ ਆਗੂਆਂ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ।ਅਕਾਲੀ ਦਲ ਦੇ ਪੰਜਾਬ ਲੇਬਰ ਯੂਨੀਅਨ ਪ੍ਰਧਾਨ ਸੁਰਿੰਦਰਪਾਲ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਗਰੂਰ ਲੋਕ ਸਭਾ ਤੋਂ ਉਮੀਦਵਾਰ ਕੇਵਲ ਸਿੰਘ ਢਿਲੋਂ ਦੀ ਅਗਵਾਈ ਹੇਠ ਕਾਂਗਰਸ ਚ ਸ਼ਾਮਿਲ ਹੋਏ।ਇਸ ਮੌਕੇ ਕਾਂਗਰਸ ਚ ਸ਼ਾਮਿਲ ਹੋਏ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਮੂਲ ਸਿਧਾਂਤਾਂ ਤੋਂ ਭਟਕ ਚੁੱਕੀ ਹੈ ਤੇ ਉਹਨਾਂ ਦਾ ਜਨ ਅਧਾਰ ਪੂਰੀ ਤਰ੍ਹਾਂ ਦੇ ਨਾਲ ਖਤਮ ਹੋ ਚੁੱਕਾ ਹੈ ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply