ਭੀਖੀ, 8 ਮਈ (ਪੰਜਾਬ ਪੋਸਟ- ਕਮਲ ਕਾਂਤ) – ਨੇੜਲੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਦਰਜਨ ਤੋਂ ਵੱਧ ਕਾਂਗਰਸੀ ਪਰਿਵਾਰਾ ਨੂੰ ਅਕਾਲੀ ਦਲ `ਚ ਸ਼ਾਮਲ ਕਰਨ
ਸਮੇਂ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਬੀਬਾ ਹਰਸਿਮਰਤ ਕੌਰ ਬਾਦਲ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰਨਗੇ।ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਲੋਕਾ ਦਾ ਭਰੋਸਾ ਗੁਆ ਚੁੱਕੀ ਹੈ।ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਗੁਰਇਕਬਾਲ ਸਿੰਘ ਬਾਲੀ, ਜਗਦੀਪ ਸਿੰਘ ਸੌਹੀ, ਸੁਖਵਿੰਦਰ ਸਿੰਘ ਬਾਬੇ ਕਾ, ਬੰਤ ਸਿੰਘ ਧਾਲੀਵਾਲ, ਹਰਦੀਪ ਸਿੰਘ, ਮਲਕੀਤ ਸਿੰਘ ਕੂੰਨਰ, ਹਾਕਮ ਸਿੰਘ, ਮੋਹਨ ਸਿੰਘ, ਭੋਲਾ ਸਿੰਘ, ਸੁਰਜੀਤ ਸਿੰਘ, ਨਿਹਾਲ ਸਿੰਘ, ਬੰਤ ਸਿੰਘ ਦਲਿਓ, ਗੁਰਜੀਵਨ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਆਦਿ ਪਿੰਡ ਵਾਸੀ ਮੌਜੂਦ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media