Wednesday, October 7, 2026

ਕਰਮਜੀਤ ਸਿੰਘ ਬਾਜੀਗਰ ਸੇਵਾ ਦਲ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਨਿਯੁੱਕਤ

ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਸ਼੍ਰੋਮਣੀ ਅਕਾਲੀ ਦਲ ਦੇ ਬਾਜੀਗਰ ਸੇਵਾ ਦਲ ਵਲੋਂ ਕਰਮਜੀਤ ਸਿੰਘ ਸੰਗਰੂਰ ਨੂੰ ਉਨ੍ਹਾਂ ਦੀਆਂ ਪਾਰਟੀ PUNJ1105201930ਪ੍ਰਤੀ ਨਿਭਾਈਆਂ ਸੇਵਾਵਾਂ ਦੇ ਮੱਦੇਨਜਰ ਬਾਜੀਗਰ ਸੇਵਾ ਦਲ ਪੰਜਾਬ ਦਾ ਸਕੱਤਰ ਜਰਨਲ ਨਿਯੁੱਕਤ ਕੀਤਾ ਗਿਆ ਹੈ।ਇਸ ਸਮੇਂ ਹੰਸ ਰਾਜ ਮਾਹੋਰਾਣਾ, ਜੱਥੇਦਾਰ ਕੁਲਦੀਪ ਸਿੰਘ, ਮਾਸਟਰ ਜਗਦੀਸ਼ ਸਿੰਗਲਾ, ਸ਼ੁਕਰ ਰਾਮ, ਜਗਦੀਸ਼ ਸਿੰਘ, ਸਵਰਨ ਸਿੰਘ ਅਤੇ ਮੇਵਾ ਸਿੰਘ ਨੇ ਕਰਮਜੀਤ ਸਿੰਘ ਨੂੰ ਸਨਮਾਨਿਤ ਕੀਤਾ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply