Saturday, September 19, 2026

ਗੁਰਸੇਵਕ ਸਿੰਘ ਕਮਾਲਪੁਰ ਭਗਵਾਨ ਵਾਲਮੀਕ ਦਲਿਤ ਚੇਤਨਾ ਮੰਚ ਦੇ ਜਿਲ੍ਹਾ ਪ੍ਰਧਾਨ ਬਣੇ

ਲੌਂਗੋਵਾਲ, 12 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਭਗਵਾਨ ਵਾਲਮੀਕ ਦਲਿਤ ਚੇਤਨਾ ਮੰਚ ਜਿਲ੍ਹਾ ਸੰਗਰੂਰ ਦੇ ਦਫਤਰ ਵਿਖੇ ਪਾਰਟੀ ਦੇ PUNJ1205201912ਕੌਮੀ ਪ੍ਰਧਾਨ ਵਿੱਕੀ ਪਰੋਚਾ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ।ਜਿਸ ਵਿੱਚ ਪਿੰਡ ਕਮਾਲਪੁਰ ਦੇ ਗੁਰਸੇਵਕ ਸਿੰਘ ਨੂੰ ਜਿਲ੍ਹਾ ਪ੍ਰਧਾਨ ਨਿਯੁਕਤ ਕਰਕੇ ਜਿੰਮੇਵਾਰੀ ਸੌਂਪੀ।ਇਸ ਸਮੇਂ ਗੁਰਸੇਵਕ ਨੇ ਕਿਹਾ ਕਿ ਉਹ ਦਿੱਤੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।ਇਸ ਮੌਕੇ ਦਰਸ਼ਨ ਸਿੰਘ, ਸ਼ੇਰ ਸਿੰਘ, ਕੁਲਵਿੰਦਰ ਸਿੰਘ ਛੰਨਾ, ਦਾਰਾ ਸਿੰਘ, ਭੋਲਾ ਸਿੰਘ, ਗੋਪੀ, ਬੱਬਲੂ, ਜਗਸੀਰ ਸਿੰਘ, ਰੋਹਿਤ ਵਾਲੀਆ, ਸੰਜੀਵ ਕੁਮਾਰ ਅੰਮ੍ਰਿਤ ਸਿੰਘ ਜਹਾਂਗੀਰ ਆਦਿ ਹਾਜ਼ਰ ਸਨ।
 

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply