Sunday, September 20, 2026

ਲੇਖਕ ਮੰਚ ਸਮਰਾਲਾ ਵਲੋਂ ਪਦਮਸ੍ਰੀ ਡਾ. ਸੁਰਜੀਤ ਪਾਤਰ ਤੇ ਫਿਲਮ ਅਦਾਕਾਰ ਰਵਿੰਦਰ ਗਰੇਵਾਲ ਦਾ ਸਨਮਾਨ

ਸਮਰਾਲਾ, 13 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਲੇਖਕ ਮੰਚ ਸਮਰਾਲਾ ਵਲੋਂ ਉਘੇ ਅਫ਼ਸਾਨਾ ਨਿਗਾਰ ਸਆਦਤ ਹਸਨ ਮੰਟੋ ਦੇ 107ਵੇਂ ਜਨਮ ਦਿਨ `ਤੇ PUNJ1405201910ਆਯੋਜਿਤ ‘ਮੰਟੋ ਉਤਸਵ’ ਦੇ ਤੀਸਰੇ ਸੈਸ਼ਨ ਵਿੱਚ ਪਦਮਸ੍ਰੀ ਡਾ. ਸੁਰਜੀਤ ਪਾਤਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਜਦਕਿ ਫਿਲਮ ਅਦਾਕਾਰ ਰਵਿੰਦਰ ਗਰੇਵਾਲ ਨੇ ਸੈਸ਼ਨ ਪ੍ਰਧਾਨਗੀ ਕੀਤੀ।ਤਸਵੀਰ ਵਿੱਚ ਸ਼ਖਸ਼ੀਅਤਾਂ ਦਾ ਸਨਮਾਨ ਕਰਦੇ ਹੋਏ ਸਮਾਗਮ ਦੇ ਆਯੋਜਕ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply