Wednesday, July 29, 2026

19 ਮਈ ਤੋਂ 20 ਮਈ ਤੱਕ ਬੰਦ ਰਹੇਗਾ ਗੋਲਡਨ ਟੈਂਪਲ ਪਲਾਜਾ – ਜਨਰਲ ਮੈਨੇਜਰ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਵਿਆਖਿਆ ਕੇਂਦਰ ਸ੍ਰੀ ਦਰਬਾਰ ਸਾਹਿਬ 19 ਤੇ 20 ਮਈ ਨੂੰ ਦੋ ਦਿਨਾਂ ਲਈ ਸੈਲਾਨੀਆਂ ਦੇ ਦੇਖਣ ਲਈ ਬੰਦ ਰਹੇਗਾ ਅਤੇ ਵਿਆਖਿਆ ਕੇਂਦਰ ਮੁੜ 21 ਮਈ ਨੂੰ ਦਿਨ ਮੰਗਲਵਾਰ ਤੋਂ ਆਮ ਵਾਂਗ ਖੁੱਲੇਗਾ।
     ਇਸ ਸਬੰਧੀ ਜਾਣਕਾਰੀ ਦਿੰਦਿਆਂ ਤੇਜਿੰਦਰ ਸਿੰਘ ਜਨਰਲ ਮੈਨੇਜਰ ਅੰਮ੍ਰਿਤਸਰ ਸਭਿਆਚਾਰਕ ਅਤੇ ਸੈਰ ਸਪਾਟਾ ਅਥਾਰਟੀ ਨੇ ਦੱਸਿਆ ਕਿ ਪਲਾਜ਼ਾ ਇਸ ਲਈ ਬੰਦ ਕੀਤਾ ਗਿਆ ਹੈ ਤਾਂ ਜੋ ਵਿਆਖਿਆ ਕੇਂਦਰ ਵਿਖੇ ਕੰਮ ਕਰ ਰਹੇ ਕਰਮਚਾਰੀ ਆਪੋ ਆਪਣੇ ਜਿਲ੍ਹਿਆਂ ਵਿੱਚ ਜਾ ਕੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕਣ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply