Tuesday, July 28, 2026

19 ਮਈ ਤੇ 23 ਮਈ ਨੂੰ 48 ਘੰਟਿਆਂ ਦਾ ਡਰਾਈ ਡੇਅ ਐਲਾਨਿਆ

ਪਠਾਨਕੋਟ, 15 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਚੋਣ ਅਧਿਕਾਰੀ ਰਾਮਵੀਰ ਆਈ.ਏ.ਐਸ ਨੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135 (ਸੀ) ਦੇ DC Ramvir Pktਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੋਕ ਸਭਾ ਚੋਣਾਂ ਵਾਲੇ ਦਿਨ 19/05/2019 ਅਤੇ ਗਿਣਤੀ ਵਾਲੇ ਦਿਨ ਮਿਤੀ 23/05/2019 ਨੂੰ 48 ਘੰਟਿਆਂ ਦਾ ਡਰਾਈ ਡੇਅ ਐਲਾਨਿਆ ਹੈ।ਆਬਕਾਰੀ ਅਤੇ ਕਰ ਵਿਭਾਗ, ਪੁਲਿਸ ਪ੍ਰਸਾਸਨ ਇਹ ਯਕੀਨੀ ਬਨਾਉਣ ਕਿ ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ ਜਾਂ ਕਿਸੇ ਹੋਰ ਸੰਸਥਾ ਰਾਹੀ ਸ਼ਰਾਬ ਅਤੇ ਨਸ਼ੀਲੇ ਪਦਾਰਥ, ਨਾਂ ਤਾਂ ਵੇਚੇ ਜਾਣਗੇ ਅਤੇ ਨਾ ਹੀ ਪਰੋਸੇ ਜਾਣਗੇ।ਨਿੱਜੀ ਤੌਰ `ਤੇ ਵੀ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੇ ਸਟੋਰ ਕਰਨ ਤੇ ਪੂਰਨ ਪਬੰਧੀ ਰਹੇਗੀ। ਉਪਰੋਕਤ ਹੁਕਮਾਂ ਦੀ ਉਲੰਘਣਾਂ ਕਰਨ ਵਾਲੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
 

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply