ਭੀਖੀ, 16 ਮਈ (ਪੰਜਾਬ ਪੋਸਟ – ਕਮਲ ਕਾਂਤ) – ਸ਼੍ਰੋਮਣੀ ਅਕਾਲੀ ਦਲ ਦੇ ਜਿਲਾ ਪ੍ਰਧਾਨ ਗੁਰਮੇਲ ਸਿੰਘ ਫਫੜੇ ਭਾਈਕੇ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦ ਉਨਾਂ ਦੇ ਮਾਤਾ ਸਰਦਾਰਨੀ ਮੁਖਤਿਆਰ ਕੌਰ ਅੱਜ ਅੰਮ੍ਰਿਤ ਵੇਲੇ ਪਰਲੋਕ ਸਿਧਾਰ ਗਏ ਹਨ।ਉਹ ਵੇਅਰ ਹਾਊਸ ਦੇ ਸੇਵਾ ਮੁਕਤ ਮੈਨੇਜਰ ਗੁਰਮੀਤ ਸਿੰਘ ਸਿੱਧੂ ਅਤੇ ਪੰਜਾਬ ਮੰਡੀ ਬੋਰਡ ਦੇ ਮਾਨਸਾ ਦਿਆ ਸਿੰਘ ਸਿੱਧੂ ਦੇ ਵੀ ਪੂਜਨੀਕ ਮਾਤਾ ਜੀ ਸਨ। ਤਕਰੀਬਨ 90 ਸਾਲਾਂ ਮਾਤਾ ਮੁਖਤਿਆਰ ਕੌਰ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 3.00 ਵਜੇ ਪਿੰਡ ਫਫੜੇ ਭਾਈਕੇ ਵਿਖੇ ਕੀਤਾ ਜਾਵੇਗਾ ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …