Monday, November 23, 2026

ਨਾਟਕਕਾਰ ਡਾ. ਆਤਮਜੀਤ ਦੇ ਨਵੇਂ ਨਾਟਕ ‘ਗੁਆਚੀ ਨਦੀ ਦਾ ਗੀਤ’ ਦਾ ਨਾਟਕੀ ਪਾਠ 18 ਮਈ ਨੂੰ

ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ- ਦੀਪ ਦਵਿੰਦਰ) – ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਪ੍ਰਸਿੱਧ ਨਾਟਕਕਾਰ ਡਾ. Kewal Dhaliwalਆਤਮਜੀਤ ਦੇ ਨਵੇਂ ਨਾਟਕ ‘‘ਗੁਆਚੀ ਨਦੀ ਦਾ ਗੀਤ’ ਪ੍ਰਸਿੱਧ ਨੋਟੰਕੀ ਕਲਾਕਾਰ ਗੁਲਾਬ ਬਾਈ ਦੇ ਜੀਵਨ ਤੇ ਅਧਾਰਿਤ ਨਾਟਕ ਦਾ ਨਾਟਕੀ ਪਾਠ ਦਾ ਆਯੋਜਨ ਵਿਰਸਾ ਵਿਹਾਰ ਦੇ ਸ੍ਰ. ਨਾਨਕ ਸਿੰਘ ਨਾਵਲਿਸਟ ਸੈਮੀਨਾਰ ਹਾਲ ’ਚ ਮਿਤੀ 18 ਮਈ ਨੂੰ ਸ਼ਾਮ 4.00 ਵਜੇ ਕਰਵਾਇਆ ਜਾ ਰਿਹਾ ਹੈ।ਵਿਰਸਾ ਵਿਹਾਰ ਦੇ ਪ੍ਰਧਾਨ ਅਤੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਸਮੂਹ ਰੰਗਕਰਮੀਆਂ, ਕਲਾਕਾਰਾਂ, ਨਾਟ ਪੇ੍ਰਮੀਆਂ ਅਤੇ ਦਰਸ਼ਕਾਂ ਨੂੰ ਵੀ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਹਾਰਦਿਕ ਸੱਦਾ ਦਿਤਾ ਹੈ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply