Friday, August 14, 2026

17 ਮਈ ਦੀ ਸ਼ਾਮ ਤੋਂ ਵੋਟਾਂ ਖਤਮ ਹੋਣ ਤੱਕ ਸ਼ਰਾਬ ਦੀ ਵਿਕਰੀ `ਤੇ ਰੋਕ

ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਿਲ੍ਹਾ ਚੋਣ ਅਧਿਕਾਰੀ ਸ਼ਿਵਦੁਲਾਰ ਸਿੰਘ ਢਿਲੋਂ ਅਨੁਸਾਰ ਜਿਲ੍ਹੇ ਵਿੱਚ ਲੋਕ ਸਭਾ ਚੋਣਾਂ ਵਾਲੇ ਦਿਨ ਤੋਂ 48 ਘੰਟੇ ਪਹਿਲਾਂ ‘ਡਰਾਈ ਡੇਅ’ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।ਉਨਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ `ਤੇ ਵੋਟਾਂ ਵਾਲੇ ਦਿਨ 19 ਮਈ 2019 ਤੋਂ 48 ਘੰਟੇ ਪਹਿਲਾਂ ਜਿਲ੍ਹੇ ਅੰਦਰ ਸ਼ਰਾਬ ਦੀ ਵਿਕਰੀ ‘ਤੇ ਪੂਰਨ ਤੌਰ ‘ਤੇ ਪਾਬੰਦੀ ਹੋਵੇਗੀ, ਜੋ ਕਿ ਪੋਲਿੰਗ ਖਤਮ ਹੋਣ ਦੇ ਸਮੇਂ ਭਾਵ ਸ਼ਾਮ 6 ਵਜੇ ਤੱਕ ਲਾਗੂ ਰਹੇਗੀ।  

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply